ਬਿਕਨੀ ’ਚ ਪੰਜਾਬੀ ਅਦਾਕਾਰਾ ਨੇਹਾ ਮਲਿਕ ਦਾ ਕਹਿਰ, ਦੇਖੋ ਤਸਵੀਰਾਂ

ਪੰਜਾਬੀ ਅਦਾਕਾਰਾ ਨੇਹਾ ਮਲਿਕ ਜੋ ਕਿ ਸੋਸ਼ਲ ਮੀਡੀਆ ’ਤੇ ਕਾਫੀ ਐਕਟਿਵ ਰਹਿੰਦੀ ਹੈ। ਇਨ੍ਹੀਂ ਦਿਨੀ ਉਹ ਥਾਈਲੈਂਡ ‘ਚ ਛੁੱਟੀਆਂ ਦਾ ਅਨੰਦ ਲੈ ਰਹੀ ਹੈ। ਜਿੱਥੋ ਉਹ ਆਪਣੀ ਵੀਡੀਓਜ਼ ਤੇ ਤਸਵੀਰਾਂ ਫੈਨਜ਼ ਨਾਲ ਸ਼ੇਅਰ ਕਰ ਰਹੀ ਹੈ।
PunjabKesari
ਇਸ ਵਾਰ ਉਨ੍ਹਾਂ ਨੇ ਆਪਣੀ ਬਲੈਕ ਰੰਗ ਦੀ ਬਿਕਨੀ ‘ਚ ਕੁਝ ਤਸਵੀਰਾਂ ਇੰਸਟਾਗ੍ਰਾਮ ’ਤੇ ਸ਼ੇਅਰ ਕੀਤੀਆਂ ਹਨ, ਜਿਸ ‘ਚ ਉਹ ਬਹੁਤ ਹੀ ਹੌਟ ਲੁੱਕ ‘ਚ ਨਜ਼ਰ ਆ ਰਹੀ ਹੈ। ਫੈਨਜ਼ ਵੱਲੋਂ ਇਨ੍ਹਾਂ ਤਸਵੀਰਾਂ ਤੇ ਵੀਡੀਓਜ਼ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ।
PunjabKesari
ਜੇ ਗੱਲ ਕਰੀਏ ਨੇਹਾ ਮਲਿਕ ਦੇ ਕੰਮ ਦੀ ਤਾਂ ਉਹ ਬਹੁਤ ਸਾਰੇ ਸੁਪਰ ਹਿੱਟ ਪੰਜਾਬੀ ਗੀਤਾਂ ‘ਚ ਅਦਾਕਾਰੀ ਕਰ ਚੁੱਕੀ ਹੈ। ਇਸ ਤੋਂ ਇਲਾਵਾ ਉਹ ਬਹੁਤ ਜਲਦ ਪੰਜਾਬੀ ਫਿਲਮਾਂ ‘ਚ ਵੀ ਆਪਣੀ ਅਦਾਕਾਰੀ ਦੇ ਜਲਵੇ ਬਿਖੇਰਦੇ ਹੋਈ ਨਜ਼ਰ ਆਵੇਗੀ। ਉਨ੍ਹਾਂ ਦੀ ਝੋਲੀ ਦੋ ਪੰਜਾਬੀ ਫਿਲਮਾਂ ਹਨ, ਜਿਸ ‘ਚ ਇਕ ‘ਮੁਸਾਫਿਰ’ ਤੇ ਦੂਜੀ ‘ਗਾਂਧੀ ਫੇਰ ਆ ਗਿਆ’ ਹੈ।

Leave a Reply

Your email address will not be published. Required fields are marked *